ਗੁਰਮੁਖਿ ਕੌਣ?
ਗੁਰਮੁਖਿ ਸਾਚੇ ਕਾ ਭਉ ਪਾਵੈ ॥ ਗੁਰਮੁਖਿ ਬਾਣੀ ਅਘੜੁ ਘੜਾਵੈ ॥ ਗੁਰਮੁਖਿ ਨਿਰਮਲ ਹਰਿ ਗੁਣ ਗਾਵੈ ॥ ਗੁਰਮੁਖਿ ਪਵਿਤ੍ਰੁ ਪਰਮ ਪਦੁ ਪਾਵੈ ॥ ਗੁਰਮੁਖਿ ਰੋਮਿ ਰੋਮਿ ਹਰਿ ਧਿਆਵੈ ॥ ਨਾਨਕ ਗੁਰਮੁਖਿ ਸਾਚਿ ਸਮਾਵੈ ॥੨੭॥ ਗੁਰਮੁਖਿ ਪਰਚੈ ਬੇਦ ਬੀਚਾਰੀ ॥ ਗੁਰਮੁਖਿ ਪਰਚੈ ਤਰੀਐ ਤਾਰੀ ॥ ਗੁਰਮੁਖਿ ਪਰਚੈ ਸੁ ਸਬਦਿ ਗਿਆਨੀ ॥ ਗੁਰਮੁਖਿ ਪਰਚੈ ਅੰਤਰ ਬਿਧਿ ਜਾਨੀ […]